Punjab

ਸੁਖਬੀਰ ਬਾਦਲ ਨੇ ਵੀ CM ਭਗਵੰਤ ਮਾਨ ਉਤੇ ਲਾਏ ਦੋਸ਼ , ਅਕਾਲੀ ਦਲ ਜਦੋਂ ਮੁੰਹ ਖੋਲ੍ਹਦਾ ਗਲਤ ਹੀ ਬੋਲਦਾ-ਮਾਲਵਿੰਦਰ ਕੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਕ ਬਾਰ ਫਿਰ ਵਿਰੋਧੀਆਂ ਦੇ ਨਿਸ਼ਾਨੇ ਉਤੇ ਆ ਗਏ ਹਨ । ਅਕਾਲੀ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ‘ਤੇ ਗੰਭੀਰ ਇਲਜ਼ਾਮ ਲਗਾਏ ਹਨ । ਸੁਖਬੀਰ ਬਾਦਲ ਨੇ ਕਿਹਾ ਸੀਐੱਮ ਸ਼ਰਾਬ ਪੀ ਕੇ ਦਮਦਮਾ ਸਾਹਿਬ ਗਏ ਮੁੱਖ ਮੰਤਰੀ ਮਾਨ ਨੇ ਬੇਅਦਬੀ ਕੀਤੀ ਹੈ ਅਕਾਲੀ ਦਲ ਨੇ ਕਿਹਾ ਸੀਐਮ ਮਾਨ ਦਾ ਮੈਡੀਕਲ ਕਰਵਾਇਆ ਜਾਵੇ। ਬਾਦਲ ਨੇ ਕਿਹਾ ਕਿ ਜਦੋ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਸਨ ਉਦੋਂ ਵੀ ਸ਼ਰਾਬ ਪੀਣ ਦੇ ਦੋਸ਼ ਲੱਗਦੇ ਰਹੇ ਹਨ ਓਥੇ ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਅਕਾਲੀ ਦਲ ਜਦੋ ਵੀ ਮੂੰਹ ਖੋਲ੍ਹਦਾ ਹੈ ਗ਼ਲਤ ਹੀ ਬੋਲਦਾ ਹੈ ਕੰਗ ਨੇ ਕਿਹਾ ਕਿ ਅਕਾਲੀ ਦਲ ਉਸਾਰੀ ਰਾਜਨੀਤੀ ਕਰਨੀ ਚਾਹੀਦੀ ਹੈ ਕੰਗ ਨੇ ਕਿਹਾ ਕਿ ਅੱਜ ਪਵਿੱਤਰ ਦਿਹਾੜਾ ਹੈ । ਤੁਹਾਡੀ ਜਿੰਮੇਵਾਰੀ ਬਣਦੀ ਹੈ । ਕੰਗ ਨੇ ਕਿਹਾ ਕਿ ਅਸਲ ਮੁੱਦਿਆਂ ਤੇ ਰਾਜਨੀਤੀ ਕਰਨ ਦੀ ਬੇਬੁਨਿਆਦ ਦੋਸ਼ ਲਗਾ ਰਹੇ ਹਨ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!