Punjab

ਕੈਪਟਨ ਅਮਰਿੰਦਰ ਸਿੰਘ ਅੱਜ ਨਹੀਂ ਮਿਲੇ ਸੋਨੀਆ ਗਾਂਧੀ ਨੂੰ

ਕੈਪਟਨ ਅਮਰਿੰਦਰ ਸਿੰਘ ਅੱਜ ਨਹੀਂ ਮਿਲੇ ਸੋਨੀਆ ਗਾਂਧੀ ਨੂੰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਲ ਇੰਡੀਆ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ਼ ਅੱਜ ਮੁਲਾਕਾਤ ਨਹੀਂ ਹੋ ਸਕੀ ਹੈ। ਪਤਾ ਚੱਲਿਆ ਹੈ ਕਿ ਸੋਨੀਆ ਗਾਂਧੀ ਦੇ ਸਿਹਤ ਠੀਕ ਨਹੀਂ ਸੀ। ਇਸ ਲਈ ਉਹ ਕੈਪਟਨ ਅਮਰਿੰਦਰ ਨੂੰ ਨਹੀਂ ਮਿਲ ਸਕੇ।

Related Articles

Leave a Reply

Your email address will not be published. Required fields are marked *

Back to top button
error: Sorry Content is protected !!