ਬਾਦਲਾਂ ਦੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਸਮੀਖਿਆ ਅਧੀਨ, ਇਨ੍ਹਾਂ ਦੀ ਰੋਕਥਾਮ ਲਈ ਕਾਨੂੰਨੀ ਵਿਉਂਤਬੰਦੀ ਛੇਤੀ ਹੀ ਉਲੀਕੀ ਜਾਵੇਗੀ: ਮੁੱਖ ਮੰਤਰੀ

ਕਿਹਾ, ਪੀ.ਐਸ.ਪੀ.ਸੀ.ਐਲ. ਵੱਲੋਂ ਵਧੀ ਹੋਈ ਮੰਗ ਪੂਰੀ ਕਰਨ ਲਈ ਇਸ ਵਰ੍ਹੇ ਪਹਿਲਾਂ ਹੀ 1000 ਮੈਗਾਵਾਟ ਵੱਧ ਬਿਜਲੀ ਦੀ ਕੀਤੀ ਜਾ ਚੁੱਕੀ ਹੈ ਖਰੀਦ ਚੰਡੀਗੜ੍ਹ 3 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਪਹਿਲਾਂ ਹੀ ਸਮੀਖਿਆ ਅਧੀਨ ਹਨ ਅਤੇ ਉਨ੍ਹਾਂ … Continue reading ਬਾਦਲਾਂ ਦੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਸਮੀਖਿਆ ਅਧੀਨ, ਇਨ੍ਹਾਂ ਦੀ ਰੋਕਥਾਮ ਲਈ ਕਾਨੂੰਨੀ ਵਿਉਂਤਬੰਦੀ ਛੇਤੀ ਹੀ ਉਲੀਕੀ ਜਾਵੇਗੀ: ਮੁੱਖ ਮੰਤਰੀ