Punjab

*ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸ ਲੀਡਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਅੰਦਰ ਧਰਨਾ*

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸ ਨੇਤਾਵਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ ਤੇ ਧਰਨਾ ਦਿੱਤਾ ਅਤੇ ਇਸ ਦੌਰਾਨ ਕਾਂਗਰਸ ਦੇ ਨੇਤਾਵਾਂ ਨੇ ਮੁੱਖ ਮੰਤਰੀ ਨੂੰ ਮਿਲਣ ਲਈ ਕਿਹਾ ਪਾਰ ਜਦੋ ਕਾਂਗਰਸ ਨੇਤਾ ਮੁੱਖ ਮੰਤਰੀ ਦੀ ਕੋਠੀ ਦੇ ਅੰਦਰ ਮੁੱਖ ਮੰਤਰੀ ਨੂੰ ਮਿਲਣ ਲਈ ਕੋਠੀ ਅੰਦਰ ਗਏ ਤਾਂ ਮੁੱਖ ਮੰਤਰੀ ਨੇ ਕਾਂਗਰਸ ਨੇਤਾਵਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਕਾਂਗਰਸ ਨੇਤਾਵਾਂ ਨੇ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਦੇ ਅੰਦਰ ਹੀ ਧਰਨਾ ਦੇ ਦਿੱਤਾ ਹੈ

 

 

 

Related Articles

Leave a Reply

Your email address will not be published. Required fields are marked *

Back to top button
error: Sorry Content is protected !!