Punjab
ਭਾਰਤੀਯ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਭਾਰਤੀਯ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ’ਤੇ ਪੰਜਾਬ ਸਰਕਾਰ ਕੋਲੋਂ ਇਸ ਕਤਲ ਕਾਂਡ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਇਸ ਮੌਕੇ ਸੂਬੇ ਦੇ ਜਨਰਲ ਸਕੱਤਰ ਸ਼੍ਰੀ ਰਾਜੇਸ਼ ਬਾਘਾ ਜੀ , ਸ਼੍ਰੀ ਸੁਭਾਸ਼ ਸ਼ਰਮਾ ਜੀ , ਸ਼੍ਰੀ ਦਿਆਲ ਸੋਢੀ ਜੀ , ਸ੍ਰੀ ਰਾਣਾ ਸੋਢੀ ਜੀ , ਜ਼ਿਲਾ ਪ੍ਰਧਾਨ ਭਾਜਪਾ ਮੱਖਣ ਜਿੰਦਲ ਅਤੇ ਹੋਰ ਸੀਨੀਅਰ ਭਾਜਪਾ ਆਗੂ ਸ਼ਾਮਲ ਸਨ।