Punjab

BIG BREAKING : ਮੁੱਖ ਮੰਤਰੀ ਭਗਵੰਤ ਮਾਨ ਖੋਲਣਗੇ ਨੌਕਰੀਆਂ ਦਾ ਪਟਾਰਾ ,ਨੌਜਵਾਨਾਂ ਨੂੰ ਨੌਕਰੀ ਲਈ ਕਾਲ ਆਉਣੀਆ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਅੰਦਰ ਨੌਕਰੀਆਂ ਦਾ ਪਟਾਰਾ ਖੋਲਣ ਜਾ ਰਹੇ ਹਨ । ਇਸ ਲਈ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜਗਾਰ ਦੇਣ ਲਈ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਹੈ । ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀ ਦੇਣ ਲਈ ਕਾਲ ਕਰਨੀ ਸ਼ੁਰੂ ਕਰ ਦਿੱਤੀ ਹੈ ਕਿ ਪਤਾ ਲੱਗ ਸਕੇ ਕਿ ਕਿੰਨੇ ਨੌਜਵਾਨਾਂ ਨੂੰ ਰੁਜਗਾਰ ਦੀ ਲੋੜ ਹੈ ।

ਪੰਜਾਬ ਸਰਕਾਰ ਵਲੋਂ ਘਰ ਘਰ ਰੁਜਗਾਰ ਦੇ ਤਹਿਤ ਉਹ ਨੌਕਰੀ ਲੈਣ ਦੇ ਇਛੁੱਕ ਹਨ ਜਾਂ ਕੋਈ ਟ੍ਰੇਨਿੰਗ ਲੈਣ ਦੀ ਇੱਛਾ ਰੱਖਦੇ ਹਨ । ਇਸ ਲਈ ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਰੁਜਗਾਰ ਦੇਣ ਦਾ ਐਲਾਨ ਕਰ ਸਕਦੇ ਹਨ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!