September 20, 2021

ਵੇਰਕਾ ਮਿਲਕ ਪਲਾਂਟ ਮੋਹਾਲੀ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਰੋਪੜ ਤੋਂ ਦੋਵੇਂ ਉਮੀਦਵਾਰਾਂ ਨੇ ਸ਼ਾਨ ਨਾਲ ਜਿੱਤੀ

ਵੇਰਕਾ ਮਿਲਕ ਪਲਾਂਟ ਮੋਹਾਲੀ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਰੋਪੜ ਤੋਂ ਦੋਵੇਂ ਉਮੀਦਵਾਰਾਂ ਨੇ ਸ਼ਾਨ ਨਾਲ ਜਿੱਤੀ

ਵੇਰਕਾ ਮਿਲਕ ਪਲਾਂਟ ਮੋਹਾਲੀ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਰੋਪੜ ਤੋਂ ਦੋਵੇਂ ਉਮੀਦਵਾਰਾਂ ਨੇ ਸ਼ਾਨ ਨਾਲ ਜਿੱਤ ਲਈ ਹੈ । ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰ ਸਾਹਿਬਾਨ ਦਾ ਧੰਨਵਾਦ ਕੀਤਾ ਹੈ

ਚੀਮਾ ਨੇ ਕਿਹਾ ਸਮੂਹ ਆਗੂਆਂ ਅਤੇ ਵਰਕਰ ਸਾਹਿਬਾਨ ਨੂੰ ਮੁਬਾਰਕਾਂ ਜਿਨ੍ਹਾਂ ਨੇ ਇਹ ਚੋਣ ਜਿੱਤਣ ਲਈ ਦਿਨ-ਰਾਤ ਮਿਹਨਤ ਕੀਤੀ।