Punjab

ਕੈਪਟਨ ਅਮਰਿੰਦਰ ਸਿੰਘ ਨੂੰ ਜਲਦੀ ਮਿਲਣਗੇ ਨਵਜੋਤ ਸਿੰਘ ਸਿੱਧੂ

ਕੈਪਟਨ ਅਮਰਿੰਦਰ ਸਿੰਘ ਨੂੰ ਜਲਦੀ ਮਿਲਣਗੇ ਨਵਜੋਤ ਸਿੰਘ ਸਿੱਧੂ

ਪੰਜਾਬ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਦੇ ਨਵੇ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਵੜਿੰਗ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਹੋ ਗਈ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!