Punjab

ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮ ਨੂੰ 5 ਵਜੇ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾ ਅਸਤੀਫਾ ਦੇਣਗੇ ਕੈਪਟਨ ਅਮਰਿੰਦਰ ਸਿੰਘ 4 ਵਜੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਜਾਣਗੇ ਇਸ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਵਿਚ ਨਵੇਂ ਵਿਧਾਇਕ ਦਲ ਦੇ ਨੇਤਾ ਦੀ ਚੋਣ ਕੀਤੀ ਜਾਵੇਗੀ

Related Articles

Leave a Reply

Your email address will not be published. Required fields are marked *

Back to top button
error: Sorry Content is protected !!