Punjab

ਕੈਪਟਨ ਅਮਰਿੰਦਰ ਬਣਾਉਣਗੇ ਨਵੀਂ ਪਾਰਟੀ , ਭਾਜਪਾ ਨਾਲ ਕਰ ਸਕਦੇ ਨੇ ਗਠਜੋੜ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੀ ਨਵੀ ਪਾਰਟੀ ਬਣਾਉਣ ਜਾ ਰਹੇ ਹਨ ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਖੇਤੀ ਕਨੂੰਨਾਂ ਦਾ ਜਲਦੀ ਹੱਲ ਹੋਵੇਗਾ ਸਾਬਕਾ ਮੁੱਖ ਮੰਤਰੀ ਨੇ ਭਾਜਪਾ , ਅਕਾਲੀ ਦਲ ਦੇ ਬਾਗੀਆਂ ਨਾਲ ਗਠਜੋੜ ਦੇ ਸੰਕੇਤ ਦਿੱਤੇ ਹੈ ਕੈਪਟਨ ਅਮਰਿੰਦਰ ਸਿੰਘ ਨੇ ਇਕ ਇੰਟਰਵੀਊ ਦੌਰਾਨ ਕਿਹਾ ਹੈ ਕਿ ਭਾਜਪਾ ਇਕ ਸੰਪਰਦਾਇਕ ਪਾਰਟੀ ਨਹੀਂ ਹੈ ਕੈਪਟਨ ਅਮਰਿੰਦਰ ਸਿੰਘ ਦੀਵਾਲੀ ਤੇ ਇਸ ਦਾ ਐਲਾਨ ਕਰ ਸਕਦੇ ਹਨ

Related Articles

Leave a Reply

Your email address will not be published. Required fields are marked *

Back to top button
error: Sorry Content is protected !!