Punjab

*ਕੈਪਟਨ ਅਮਰਿੰਦਰ CM ਭਗਵੰਤ ਮਾਨ ਨਾਲ ਕਰਨਗੇ ਮੁਲਾਕਾਤ , ਸਾਬਕਾ ਭ੍ਰਿਸ਼ਟ ਮੰਤਰੀਆਂ ਦੇ ਨਾਮ ਦੀ ਲਿਸਟ ਸੌਂਪਣਗੇ*

 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਕੈਪਟਨ ਸਾਬਕਾ ਭ੍ਰਿਸ਼ਟ ਮੰਤਰੀਆਂ ਦੇ ਨਾਮ ਦੀ ਲਿਸਟ ਮੁੱਖ ਮੰਤਰੀ ਨੂੰ ਸੌਂਪਣਗੇ। ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰ ਵੇਲੇ ਦੇ ਮੰਤਰੀਆਂ ਦੇ ਨਾਮ ਸੌਂਪਣਗੇ। ਕੈਪਟਨ ਅਮਰਿੰਦਰ ਨੇ ਇਹ ਲਿਸਟ ਕਾਂਗਰਸ ਹਾਈ ਕਮਾਂਡ ਨੂੰ ਵੀ ਸੋਪੀ ਸੀ ।
ਪੰਜਾਬ ਦੇ ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਪਿਛਲੇ ਦਿਨੀ ਕਿਹਾ ਸੀ । ਅਗਰ ਕੈਪਟਨ ਅਮਰਿੰਦਰ ਸਿੰਘ ਕੋਲ ਨਾਮ ਹਨ ਤਾਂ ਉਹ ਨਾਮਾਂ ਨੂੰ ਜਨਤਕ ਕਰਨ , ਜਿਸ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਜਾ ਰਹੇ ਹਨ । ਕੈਪਟਨ ਅਮਰਿੰਦਰ ਨੇ ਕਿਹਾ ਸੀ ਅਗਰ ਭਗਵੰਤ ਮਾਨ ਉਨ੍ਹਾਂ ਤੋਂ ਨਾਮ ਪੁੱਛਦੇ ਹਨ ਤਾਂ ਉਹ ਉਨ੍ਹਾਂ ਨੂੰ ਦੱਸ ਦੇਣਗੇ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!