Punjab

ਕੈਪਟਨ ਅਮਰਿੰਦਰ ਦੇ ਕਰੀਬੀ ਮੇਅਰ ਸੰਜੀਵ ਬਿੱਟੂ ਨੇ ਖੋਹਿਆ ਭਰੋਸਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੇਅਰ ਸੰਜੀਵ ਬਿੱਟੂ ਕੈਪਟਨ ਦੀ ਹਾਜ਼ਰੀ ਵਿਚ ਬਹੁਮਤ ਸਾਬਤ ਨਹੀਂ ਕਰ ਸਕਿਆ ਹੈ । ਮੇਅਰ ਸੰਜੀਵ ਬਿੱਟੂ ਦੇ ਖਿਲਾਫ 36 ਵੋਟਾਂ ਪਾਈਆਂ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਦੀ ਖੇਡ ਹਾਰ ਗਏ ਹਨ ਮੇਅਰ ਸੰਜੀਵ ਬਿੱਟੂ ਆਪਣਾ ਬਹੁਮਤ ਸਾਬਤ ਨਹੀਂ ਕਰ ਸਕੇ ਜਿਸ ਤੋਂ ਬਾਅਦ ਸੰਜੀਵ ਬਿੱਟੂ ਨੂੰ ਅਗਲੀਆਂ ਚੋਣਾਂ ਤੱਕ ਮੁਅਤਲ ਕਰ ਦਿੱਤਾ ਗਿਆ ਹੈ ਦੂਜੇ ਪਾਸੇ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਅਸੀਂ ਬੇਭਰੋਸਗੀ ਦੇ ਮਤੇ ਨੂੰ ਮਾਤ ਦਿੱਤੀ ਹੈ

Related Articles

Leave a Reply

Your email address will not be published. Required fields are marked *

Back to top button
error: Sorry Content is protected !!