January 21, 2022

ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨੂੰ ਮਿਲਿਆ ਇਹ ਚੋਣ ਨਿਸ਼ਾਨ,

ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨੂੰ ਮਿਲਿਆ ਇਹ ਚੋਣ ਨਿਸ਼ਾਨ,

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹੁਣ ਗੋਲ਼ ਕਰਨਾ ਬਾਕੀ ਹੈ ਕੈਪਟਨ ਨੇ ਇਹ ਇਸ ਲਈ ਕਿਹਾ ਹੈ ਕਿ ਚੋਣ ਕਮਿਸ਼ਨ ਵਲੋਂ ਕੈਪਟਨ ਅਮਰਿੰਦਰ ਸਿੰਘ ਪਾਰਟੀ ਨੂੰ ਹਾਕੀ ਤੇ ਬਾਲ ਚੋਣ ਨਿਸ਼ਾਨ ਦੇ ਦਿੱਤਾ ਹੈ ਇਸ ਤੇ ਕੈਪਟਨ ਨੇ ਕਿਹਾ ਹੈ ਕਿ ਹੁਣ ਗੋਲ ਕਰਨਾ ਬਾਕੀ ਰਹਿ ਗਿਆ ਹੈ