Punjab

ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਮੁਲਾਕਾਤ , ਸਿੱਧੂ ਨੇ ਕਿਹਾ ਅਜਾਦ ਰਹੋ ਵਿਚਾਰੋ ਸੀ , ਲੇਕਿਨ ਬੰਧੇ ਰਹੋ ਸੰਸਕਾਰੋਂ ਸੇ

ਅਜਾਦ ਰਹੋ ਵਿਚਾਰੋ ਸੀ , ਲੇਕਿਨ ਬੰਧੇ ਰਹੋ ਸੰਸਕਾਰੋਂ ਸੇ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਾਬਕਾ ਮੰਤਰੀ ਨਵਜੋਤ ਸਿੱਧੂ ਨਾਲ ਅਜ ਮੁਲਾਕਾਤ ਹੋਈ ਹੈ । ਜਿਸ ਨੂੰ ਲੈ ਕੇ ਕਈ ਮਾਇਨੇ ਨਿਕਲ ਰਹੇ ਹਨ ਪਤਾ ਲਗਾ ਹੈ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਮਹਿਕਮੇ ਆਫ਼ਰ ਹੋਏ ਹਨ ਲੇਕਿਨ ਸਿੱਧੂ ਨੇ ਕੋਈ ਹਾਮੀ ਨਹੀਂ ਭਰੀ ਹੈ ।   ਜੋ ਸਿੱਧੂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਫੋਟੋ ਸਾਹਮਣੇ ਆਈ ਹੈ ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਮੋਢੇ ਤੇ ਹੱਥ ਰੱਖਿਆ ਹੋਇਆ ਹੈ ।  ਮੁਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਟਵੀਟ ਕੀਤਾ ਹੈ ਕਿ ਅਜ਼ਾਦ ਰਹੋ ਵਿਚਾਰੋ ਸੇ , ਲੇਕਿਨ ਬੰਧੇ ਰਹੋ ਸੰਸਕਾਰੋਂ ਸੇ ਪਰ ਅਗਲੇ ਇਕ ਦੋ ਦਿਨਾਂ ਵਿਚ ਸਾਹਮਣੇ ਆਏਗਾ ਕਿ ਅੱਜ ਦੀ ਮੀਟਿੰਗ ਦੇ ਕੀ ਮਾਇਨੇ ਨਿਕਲਦੇ ਹਨ ।  ਸਿੱਧੂ ਰਾਣਾ ਸੋਢੀ ਨਾਲ ਮੁਖ ਮੰਤਰੀ ਦੇ ਘਰ ਆਏ ਸਨ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!