Punjab

ਕੈਪਟਨ ਅਮਰਿੰਦਰ ਸਿੰਘ ਬਣੇ ਰਹਿਣਗੇ ਮੁੱਖ ਮੰਤਰੀ, ਮੰਤਰੀ ਮੰਡਲ ਵਿੱਚ ਹੋਵੇਗਾ ਬਦਲਾਅ

ਕੈਪਟਨ ਅਮਰਿੰਦਰ ਸਿੰਘ ਬਣੇ ਰਹਿਣਗੇ ਮੁੱਖ ਮੰਤਰੀ, ਮੰਤਰੀ ਮੰਡਲ ਵਿੱਚ ਹੋਵੇਗਾ ਬਦਲਾਅ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਬਰਕਰਾਰ ਰਹੇਗੀ। ਜਦੋਂ ਕੁੱਝ ਮੰਤਰੀਆਂ ਦੀ ਕੁਰਸੀ ਖ਼ਤਰੇ ਵਿੱਚ ਹੈ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੂੰ ਵੱਡੀ ਜਿੰਮੇਵਾਰੀ ਮਿਲ਼ ਸਕਦੀ ਹੈ।ਸਿੱਧੂ ਦੀ ਮੰਤਰੀ ਮੰਡਲ ਵਿੱਚ ਵਾਪਸੀ ਹੋ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈ ਕਮਾਂਡ ਵਲੋਂ ਗਠਿਤ 3 ਮੈਬਰੀ ਕਮੇਟੀ ਅੱਗੇ ਪੇਸ਼ ਹੋਏ ਹੈ। ਮੁੱਖ ਮੰਤਰੀ ਨੇ ਇਸ ਦੌਰਾਨ ਮੰਤਰੀਆਂ ਦੀ ਕਾਰਗੁਜ਼ਾਰੀ ਦੀ ਰਿਪੋਰਟ ਕਮੇਟੀ ਅੱਗੇ ਪੇਸ਼ ਕੀਤੀ। ਸੂਤਰਾਂ ਦਾ ਕਹਿਣਾ ਹੈ ਇਸ ਦੌਰਾਨ ਵੱਡੇ ਪੱਧਰ ਤੇ ਪ੍ਰਸ਼ਾਸ਼ਕੀ ਫੇਰਬਦਲ ਹੋ ਸਕਦਾ ਹੈ। ਕਮੇਟੀ ਵਲੋਂ ਆਪਣੀ ਰਿਪੋਰਟ ਰਾਹੁਲ ਗਾਂਧੀ ਨੂੰ ਪੇਸ਼ ਕੀਤੀ ਜਾਵੇਗੀ। ਜਿਨ੍ਹਾਂ ਵਲੋਂ ਫ਼ੈਸਲਾ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
error: Sorry Content is protected !!