Punjab

*ਸ਼੍ਰੀ ਅਕਾਲ ਅਕਾਲ ਤਖਤ ਦੇ ਜਥੇਦਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ Z ਸਕਿਓਰਿਟੀ*

ਪੰਜਾਬ ਸਰਕਾਰ ਵਲੋਂ ਸ਼੍ਰੀ ਅਕਾਲ ਅਕਾਲ ਤਖਤ ਦੇ ਜਥੇਦਾਰ ਤੋਂ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ Z ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ ਹਾਲਾਂਕਿ ਪੰਜਾਬ ਸਰਕਾਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੁਰੱਖਿਆ ਵਾਪਸ ਦੇ ਦਿੱਤੀ ਸੀ ਜਿਸ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿਤਾ ਸੀ ਤੇ ਹੁਣ ਕੇਂਦਰ ਸਰਕਾਰ ਨੇ ਉਹਨਾਂ ਨੂੰ Z ਸਕਿਓਰਿਟੀ ਦਿੱਤੀ ਗਈ ਹੈ। ਕੇਂਦਰ ਨੇ Z ਸਕਿਓਰਿਟੀ ਦਿੱਤੀ ਹੈ। ਕੇਂਦਰ ਸਰਕਾਰ ਨੇ ਆਪਣੇ ਪੱਧਰ ‘ਤੇ ਸੁਰੱਖਿਆ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!