Punjab
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਵਿਧਾਨ ਸਭਾ ਵਿੱਚ ਦਾਅਵਾ ਪੇਸ਼
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਵਿਧਾਨ ਸਭਾ ਵਿੱਚ ਦਾਅਵਾ ਪੇਸ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਖਿਲਾਫ ਪ੍ਰਸਤਾਵ ਪੇਸ਼ ਕਰਦੇ ਹੋਏ ਚੰਡੀਗੜ੍ਹ ਤੇ ਦਾਅਵਾ ਪੇਸ਼ ਹੈ ਕਿ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਨੂੰ ਪੰਜਾਬ ਨੂੰ ਸੌਂਪਿਆ ਜਾਵੇ। ਹਾਉਸ ਵਲੋਂ ਪਹਿਲਾਂ ਕਈ ਵਾਰ ਚੰਡੀਗੜ੍ਹ ਨੂੰ ਪੰਜਾਬ ਨੂੰ ਦੇਣ ਲਈ ਪ੍ਰਸਤਾਵ ਪੇਸ਼ ਕੀਤਾ ਜਾ ਚੁੱਕਾ ਹੈ।