Punjab

ਕਾਂਗਰਸ ਦਫਤਰ ਵਿੱਚ ਅਹੁਦਾ ਸੰਭਾਲਣ ਤੋਂ ਪਹਿਲਾ ਨਵਜੋਤ ਸਿੰਘ ਸਿੱਧੂ ਕਰਨਗੇ ਮੁੱਖ ਮੰਤਰੀ ਨਾਲ ਮੁਲਾਕਾਤ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਫਿਰ ਕਾਂਗਰਸ ਭਾਵਾਂ ਵਿਚ ਅਹੁਦਾ ਸੰਭਾਲਣ ਜਾ ਰਹੇ ਹਨ ਇਸ ਸਮੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਚੋਧਰੀ ਵੀ ਮੌਜੂਦ ਰਹਿਣਗੇ ਇਸ ਤੇ ਪਹਿਲਾ ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਤ ਹੋਵੇਗੀ ਅਤੇ ਸਰਕਾਰ ਤੇ ਸੰਗਠਨ ਵਿਚ ਆਪਸੀ ਤਾਲਮੇਲ ਨੂੰ ਲੈ ਕੇ ਮੁੱਦਿਆਂ ਤੇ ਚਰਚਾ ਕੀਤੀ ਜਾ ਰਹੀ ਹੈ ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ ਦੁਪਹਿਰ 3 .15 ਤੇ ਰੱਖੀ ਗਈ ਸੀ ਹੁਣ ਉਹ ਇਕ ਘੰਟਾ ਲੇਟ ਕਰ ਦਿੱਤੀ ਗਈ ਹੈ ਮੰਤਰੀ ਮੰਡਲ ਦੀ ਬੈਠਕ ਤੋਂ ਪਹਿਲਾ ਸਿੱਧੂ ਨਾਲ ਮੁੱਖ ਮੰਤਰੀ ਵਲੋਂ ਚਰਚਾ ਕੀਤੀ ਜਾਵੇਗੀ

Related Articles

Leave a Reply

Your email address will not be published. Required fields are marked *

Back to top button
error: Sorry Content is protected !!