Punjab

CM  ਚੰਨੀ ਦੇ ਭਰਾ  DR ਮਨੋਹਰ ਸਿੰਘ ਲੜਨਗੇ ਅਜ਼ਾਦ ਚੋਣ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਮਨੋਹਰ ਸਿੰਘ ਨੇ ਬੱਸੀ ਪਠਾਣਾ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ ਮਨੋਹਰ ਸਿੰਘ ਨੇ ਇਸ ਸੀਟ ਤੋਂ ਚੋਣ ਲੜਨ ਲਈ ਐਸ ਐਮ ਓ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਇਸ ਹਲਕੇ ਵਿੱਚ ਜੁਟੇ ਹੋਏ ਹਨ ਮਨੋਹਰ ਸਿੰਘ ਨੇ ਕਿਹਾ ਹੈ ਕਿ ਇਸ ਹਲਕੇ ਦੇ ਲੋਕਾਂ ਦੀ  ਅਵਾਜ ਹੈ ਕਿ ਮੈਂ ਇਸ ਹਲਕੇ ਤੋਂ ਚੋਣ ਅਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉੱਤਰ ਮਨਹੋਰ ਸਿੰਘ ਦਾ ਕਹਿਣਾ ਹੈ ਕਿ ਮੈਂ ਕਾਂਗਰਸ ਦਾ ਮੈਂਬਰ ਨਹੀਂ ਹਾਂ

Related Articles

Leave a Reply

Your email address will not be published. Required fields are marked *

Back to top button
error: Sorry Content is protected !!