Punjab

*ਮੁੱਖ ਮੰਤਰੀ ਰਿਹਾਇਸ ਅੰਦਰ ਧਰਨਾ ਦੇਣ ਵਾਲੇ ਕਾਂਗਰਸ ਦੇ ਲੀਡਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ ਅੰਦਰ ਧਰਨਾ ਦੇਣਾ ਵਾਲੇ ਕਾਂਗਰਸ ਦੇ ਲੀਡਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਕਾਂਗਰਸ ਦੇ ਨੇਤਾਵਾਂ ਦਾ ਦੋਸ਼ ਹੈ ਕਿ ਮੁੱਖ ਮੰਤਰੀ ਨੇ ਪਹਿਲਾ ਗੱਲਬਾਤ ਲਈ ਬੁਲਾ ਲਿਆ ਗਿਆ ਫਿਰ ਮੁੱਖ ਮੰਤਰੀ ਨੇ ਮਿਲਣ ਤੋਂ ਇਨਕਾਰ ਕਰ ਦਿੱਤਾ ਜਿਸ ਦੇ ਚਲਦੇ ਕਾਂਗਰਸ ਦੇ ਨੇਤਾਵਾਂ ਨੇ ਮੁੱਖ ਮੰਤਰੀ ਦੀ ਰਿਹਾਇਸ ਅੰਦਰ ਧਰਨਾ ਦੇ ਦਿੱਤਾ ਜਿਸ ਤੋਂ ਬਾਅਦ ਪੁਲਿਸ ਨੇ ਸਾਰੇ ਲੀਡਰਾਂ ਦੇ ਫੋਨ ਪੁਲਿਸ ਨੇ ਲੈ ਲਏ ਹਨ

Related Articles

Leave a Reply

Your email address will not be published. Required fields are marked *

Back to top button
error: Sorry Content is protected !!