Punjab
ਸੁਖਬੀਰ ਬਾਦਲ ਸਮੇਤ ਅਕਾਲੀ ਨੇਤਾਵਾਂ ਨੂੰ ਲਿਆ ਹਿਰਾਸਤ ਵਿਚ
ਮੁੱਖ ਮੰਤਰੀ ਚਰਨਜੀਤ ਸਿੰਘ ਦੇ ਘਰ ਵੱਲ ਮਾਰਚ ਕਰਨ ਜਾ ਰਹੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹੋਰ ਅਕਾਲੀ ਨੇਤਾਵਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਇਹਨਾਂ ਅਕਾਲੀ ਆਗੂਆਂ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਹਿਰਾਸਤ ਵਿਚ ਲਿਆ ਗਿਆ ਹੈ