Punjab

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ

 

ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨਾਲ਼ ਸਾਬਰਮਤੀ ਆਸ਼ਰਮ ਵਿੱਚ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ ਗਾਂਧੀ ਜੀ ਦੇ ਆਸ਼ਰਮ ਵਿੱਚ ਬਹੁਤ ਕੁਝ ਦੇਖਣ ਨੂੰ ਮਿਲਿਆ ਜੋ ਆਜ਼ਾਦੀ ਦੀ ਲੜਾਈ ਦੌਰਾਨ ਇਸਤੇਮਾਲ ਹੋਇਆ, ਜਿਵੇਂ ਉਹਨਾਂ ਦੇ ਲਿਖ਼ਤ ਪੱਤਰ। ਉਹਨਾਂ ਦੇ ਆਦਰਸ਼ ਸਾਨੂੰ ਹੀ ਨਹੀਂ, ਪੂਰੀ ਦੁਨੀਆ ਨੂੰ ਸ਼ਾਂਤੀ ਦਾ ਪੈਗ਼ਾਮ ਦਿੰਦੇ ਹਨ

Related Articles

Leave a Reply

Your email address will not be published. Required fields are marked *

Back to top button
error: Sorry Content is protected !!