June 14, 2021

ਜਲੰਧਰ ਵਿੱਚ ਕਿਸੇ ਲਾਕਡਾਊਨ ਦਾ ਐਲਾਨ ਨਹੀਂ ਕੀਤਾ ਗਿਆ ,ਸੂਬਾ ਸਰਕਾਰ ਵਲੋਂ ਜਾਰੀ ਕੀਤੇ ਗਏ ਕੁਝ ਆਦੇਸ਼ਾਂ ਨੂੰ ਲਾਗੂ ਕੀਤਾ ਗਿਆ : ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ

ਜਲੰਧਰ ਵਿੱਚ ਕਿਸੇ ਲਾਕਡਾਊਨ ਦਾ ਐਲਾਨ ਨਹੀਂ ਕੀਤਾ ਗਿਆ ,ਸੂਬਾ ਸਰਕਾਰ ਵਲੋਂ ਜਾਰੀ ਕੀਤੇ ਗਏ ਕੁਝ ਆਦੇਸ਼ਾਂ ਨੂੰ ਲਾਗੂ ਕੀਤਾ ਗਿਆ : ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ

Deputy Commissioner  Ghanshyam Thori today clarified that no lockdown has been announced in Jalandhar. Only a few curbs ordered by the state government have been imposed by the district administration in the larger interest of general public to contain the virus spread. He called upon people not to fall prey to rumors of lockdown in the district. The detailed order for restrictions is being posted below. ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਸਪੱਸ਼ਟ ਕੀਤਾ ਹੈ ਕਿ ਜਲੰਧਰ ਵਿੱਚ ਕਿਸੇ ਲਾਕਡਾਊਨ ਦਾ ਐਲਾਨ ਨਹੀਂ ਕੀਤਾ ਗਿਆ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵੱਡੇ ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਵਲੋਂ ਜਾਰੀ ਕੀਤੇ ਗਏ ਕੁਝ ਆਦੇਸ਼ਾਂ ਨੂੰ ਲਾਗੂ ਕੀਤਾ ਗਿਆ ਹੈ