Punjab

ਡਾ ਮਨਪ੍ਰੀਤ ਕੌਰ ਛਤਵਾਲ ਪੀ ਪੀ ਐਸ ਸੀ ਦੀ ਮੈਂਬਰ ਨਿਯੁਕਤ

ਪੰਜਾਬ ਸਰਕਾਰ ਨੇ ਡਾ ਮਨਪ੍ਰੀਤ ਕੌਰ ਛਤਵਾਲ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਮੈਂਬਰ ਨਿਯੁਕਤ ਕਰ ਦਿਤਾ ਹੈ । ਡਾ ਛਤਵਾਲ ਇਸ ਸਮੇ ਸਿਹਤ ਵਿਭਾਗ ਵਿਚ ਅਡੀਸ਼ਨਲ ਪ੍ਰੋਜੈਕਟ ਡਾਇਰੈਕਟਰ ਪੰਜਾਬ ਏਡਜ ਕੰਟਰੋਲ ਸੋਸਾਇਟੀ ਵਜੋਂ ਕੰਮ ਕਰ ਰਹੇ ਹਨ । ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਫਿਰੋਜਪੁਰ ਦੇ ਡੀ ਈ ਜੀ ਹਰਦਿਆਲ ਸਿੰਘ ਮਾਨ ਸਾਬਕਾ ਆਈ ਏ ਐਸ ਅਧਿਕਾਰੀ ਜਸਕਰਨ ਸਿੰਘ ਨੂੰ ਪੀ ਪੀ ਐਸ ਸੀ ਦੀ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨਜ਼ੂਰੀ ਦੇ ਦਿੱਤੀ ਹੈ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!