January 19, 2021

ਸਰਕਾਰ ਵਲੋਂ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ, ਕਿਸਾਨਾਂ ਨੇ ਕਿਹਾ ਪਹਿਲਾ ਕਨੂੰਨ ਰੱਦ ਕਰੋ ਫਿਰ ਗੱਲਬਾਤ

ਸਰਕਾਰ ਵਲੋਂ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ, ਕਿਸਾਨਾਂ ਨੇ ਕਿਹਾ ਪਹਿਲਾ ਕਨੂੰਨ ਰੱਦ ਕਰੋ ਫਿਰ ਗੱਲਬਾਤ

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਤਿਆਰ ਹੈ ਪਰ ਕਿਸਾਨਾਂ ਨੇ ਸਪਸ਼ਟ ਕਰ ਦਿੱਤਾ ਹੈ ਪਹਿਲਾ ਕਨੂੰਨ ਰੱਦ ਕਰੋ ਫਿਰ ਗੱਲਬਾਤ ਕਰਾਂਗੇ ਕਿਸਾਨਾਂ ਨੇ ਕਿਹਾ ਕਿ ਜਦੋ ਤਕ ਕਨੂੰਨ ਵਾਪਸ ਨਹੀਂ ਹੁੰਦੇ ਸੰਘਰਸ਼ ਜਾਰੀ ਰਹੇਗਾ