Punjab

ਫਤਿਹ ਜੰਗ ਬਾਜਵਾ ਤੇ ਰਾਕੇਸ਼ ਪਾਂਡੇ ਦੇ ਪੁੱਤਰ ਦੀ ਨੌਕਰੀ ਤੇ ਪੰਜਾਬ ਮੰਤਰੀ ਮੰਡਲ ਲਾਏਗਾ ਮੋਹਰ

ਘਰ ਘਰ ਰੋਜਗਾਰ ਮੁਹਿੰਮ ਦੇ ਤਹਿਤ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਮੰਤਰੀ ਮੰਡਲ ਵਿਧਾਇਕ ਫਤਿਹ ਜੰਗ ਬਾਜਵਾ ਤੇ ਰਾਕੇਸ਼ ਪਾਂਡੇ ਦੇ ਪੁੱਤਰ ਦੀ ਨੌਕਰੀ ਦੇਣ ਦੇ ਪ੍ਰਸਤਾਵ ਤੇ ਮੋਹਰ ਲਗਾਏਗੀ ਇਸ ਤੋਂ ਇਲਾਵਾ ਮੰਤਰੀ ਮੰਡਲ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਾਰਨ ਦੇ ਪ੍ਰਸਤਾਵ ਤੇ ਮੋਹਰ ਲਗਾਏਗੀ ਦੱਸਣਯੋਗ ਹੈ ਕਿ ਫਤਿਹ ਜੰਗ ਬਾਜਵਾ ਪਿਛਲੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ ਅਤੇ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਤੇ ਭਰੋਸ਼ਾ ਜਤਾਇਆ ਸੀ ਤੇ ਕਿਹਾ ਸੀ ਕਿ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਲੀਡਰ ਮੰਨਦੇ ਹਨ ਅਗਲੀ ਵਿਧਾਨ ਸਭਾ ਚੋਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੀ ਜਾਵੇਗੀ

Related Articles

Leave a Reply

Your email address will not be published. Required fields are marked *

Back to top button
error: Sorry Content is protected !!