Punjab
CM ਭਗਵੰਤ ਮਾਨ ਨੇ ਸੰਗਰੂਰ ਵਿਖੇ ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂਗੇ ਅਤੇ ਪੜ੍ਹਾਂਗੇ’ ਦਾ ਨਾਅਰਾ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸਾਈਕਲ ਰੈਲੀ ਕੀਤੀ
ਅੱਜ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂਗੇ ਅਤੇ ਪੜ੍ਹਾਂਗੇ’ ਦਾ ਨਾਅਰਾ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸਾਈਕਲ ਰੈਲੀ ਕੀਤੀ।
15000 ਤੋਂ ਵੱਧ ਨੌਜਵਾਨਾਂ ਦੀ ਰੈਲੀ ‘ਚ ਸ਼ਿਰਕਤ ਗਵਾਹੀ ਭਰਦੀ ਹੈ ਕਿ ਪੰਜਾਬ ਦੇ ਨੌਜਵਾਨ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਉਨ੍ਹਾਂ ਦੀ ਆਪਣੀ ਚੁਣੀ ਹੋਈ ਸਰਕਾਰ ਨਾਲ ਡਟ ਕੇ ਖੜ੍ਹੇ ਹਨ।