Punjab
ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਹਾਲਤ ਵਿਗੜੀ , ਪੀ ਜੀ ਆਈ ਕੀਤਾ ਰੈਫਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਹਾਲਤ ਵਿਗੜ ਗਈ ਹੈ ਜਿਨ੍ਹਾਂ ਨੂੰ ਮੁਕਤਸਰ ਤੋਂ ਪੀ ਜੀ ਆਈ ਰੈਫਰ ਕਰ ਦਿੱਤਾ ਹੈ ਬਾਦਲ ਲੰਬੀ ਤੋਂ ਵਿਧਾਨ ਸਭਾ ਚੋਣ ਲੜ ਰਹੇ ਹਨ ਜਿਨ੍ਹਾਂ ਨੂੰ ਪਿਛਲੇ ਦਿਨੀ ਕੋਰੋਨਾ ਹੋ ਗਿਆ ਸੀ ਤੇ ਉਹ ਠੀਕ ਹੋ ਗਏ ਸਨ