Punjab

* Breaking ਗ੍ਰਿਫਤਾਰੀ ਦੇ ਡਰ ਤੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਪਹੁੰਚੇ ਹਾਈ ਕੋਰਟ ਦੀ ਸ਼ਰਨ*

ਕਾਰਵਾਈ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦੇਣ ਦੀ ਮੰਗ ਕੀਤੀ

ਆਪਣੀ ਗ੍ਰਿਫਤਾਰੀ ਦੇ ਡਰੋਂ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ ਕੋਈ ਕਾਰਵਾਈ ਕਰਨ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦੇਣ ਅਤੇ ਉਸ ਖਿਲਾਫ ਸ਼ਿਕਾਇਤ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।


ਹਾਈ ਕੋਰਟ ਵੱਲੋਂ ਇਸ ਪਟੀਸ਼ਨ ’ਤੇ ਆਉਣ ਵਾਲੇ ਦਿਨਾਂ ਵਿੱਚ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ। ਟੈਂਡਰ ਘੁਟਾਲੇ ਨੂੰ ਲੈ ਕੇ ਸਾਬਕਾ ਮੰਤਰੀ ਖਿਲਾਫ ਲੈ ਕੇ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸੇ ਕੇਸ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਆਸ਼ੂ ਨੇ ਹੁਣ ਹਾਈ ਕੋਰਟ ਦੀ ਸ਼ਰਨ ਲਈ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!