Punjab

ਪੰਜਾਬ ਸਰਕਾਰ ਕੱਚੇ ਅਧਿਆਪਕਾਂ ਦੇ ਸੰਘਰਸ਼ ਅੱਗੇ ਝੁਕੀ, ਜਾਰੀ ਕੀਤਾ ਨੋਟੀਫਿਕੇਸ਼ਨ

 

 

ਪਿਛਲੇ ਕਾਫ਼ੀ ਸਮੇਂ ਤੋਂ ਕੱਚੇ ਅਧਿਆਪਕ ਆਪਣੀਆਂ ਹੱਕੀ ਮੰਗਾਂ ਲਈ ਵਿਦਿਆ ਭਵਨ ਦੇ ਬਾਹਰ ਅਤੇ ਛੱਤ ਤੇ ਚੜ ਕੇ ਸੰਘਰਸ਼ ਕਰ ਰਹੇ ਸਨ।

 

ਸਰਕਾਰ ਨੂੰ ਆਖਰ ਅੱਜ ਕੱਚੇ ਅਧਿਆਪਕਾਂ ਦੇ ਸੰਘਰਸ਼ ਅੱਗੇ ਝੁਕਣਾ ਪਿਆ ਅਤੇ ਨੋਟੀਫਿਕੇਸ਼ਨ ਜਾਰੀ ਕਰਨਾ ਪਿਆ।

 

 

Related Articles

Leave a Reply

Your email address will not be published. Required fields are marked *

Back to top button
error: Sorry Content is protected !!