
The committee, in its report presented by MLA Kulwant Singh Pandori in the Punjab Vidhan Sabha today, stated that the department should take disciplinary action against Kaur as per rules
ਚੰਡੀਗੜ੍ਹ, 15 ਮਾਰਚ 2025:
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਾਰਤੀ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (1) ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ 21 ਮਾਰਚ, 2025 ਦਿਨ ਸ਼ੁੱਕਰਵਾਰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਪੰਜਾਬ ਰਾਜ ਦੀ ਸੋਲ੍ਹਵੀਂ ਵਿਧਾਨ ਸਭਾ ਦਾ ਅੱਠਵਾਂ ਬਜਟ ਸੈਸ਼ਨ ਸੱਦਿਆ ਹੈ।