Punjab

ਹਰੀਸ਼ ਚੌਧਰੀ ਅੱਜ ਕਰਨਗੇ ਨਵਜੋਤ ਸਿੱਧੂ ਸਮੇਤ ਚਾਰ ਕਾਰਜਕਾਰੀ ਪ੍ਰਧਾਨਾਂ ਨਾਲ ਮੀਟਿੰਗ

ਪੰਜਾਬ ਅੰਦਰ ਹੋਣ ਜਾ ਰਹੀਆ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਆਬਜ਼ਰਵਰ ਹਰੀਸ਼ ਚੌਧਰੀ ਦੁਪਹਿਰ 2 .30 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਪੀਪੀਸੀਸੀ ਦੇ ਸਾਰੇ ਚਾਰ ਕਾਰਜਕਾਰੀ ਪ੍ਰਧਾਨਾਂ ਦੇ ਨਾਲ ਮੀਟਿੰਗ ਕਰਨਗੇ।
ਮੀਟਿੰਗ ਦਾ ਏਜੰਡਾ ਆਗਾਮੀ 2022 ਦੀਆਂ ਪੰਜਾਬ ਚੋਣਾਂ ਦੇ ਮੱਦੇਨਜ਼ਰ ਪ੍ਰਦੇਸ਼ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!