Punjab

ਕੈਪਟਨ ਅਮਰਿੰਦਰ ਬਨਾਮ ਸਿੱਧੂ ਟਕਰਾਅ : ਰਾਵਤ ਕਰਨਗੇ ਕੈਪਟਨ ਅਮਰਿੰਦਰ ਨਾਲ ਮੁਲਾਕਾਤ , ਸਿੱਧੂ ਵਲੋਂ ਜਾਖੜ ਨਾਲ ਮੁਲਕਾਤ

ਪੰਜਾਬ ਕਾਂਗਰਸ ਦੇ ਪ੍ਰਭਾਰੀ ਚੰਡੀਗੜ੍ਹ ਪਹੁੰਚ ਗਏ ਹਨ ਤੇ ਉਹ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਜਾ ਰਹੇ ਹਨ ਪਤਾ ਲਗਾ ਹੈ ਕਾਂਗਰਸ ਹਾਈ ਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪ੍ਰਧਾਨ ਬਣਾਉਣ ਤੇ ਮੋਹਰ ਲਗਾ ਦਿੱਤੀ ਹੈ ਜਿਸ ਤੋਂ ਬਾਅਦ ਹਰੀਸ਼ ਰਾਵਤ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਉਂਣ ਲਈ ਆ ਰਹੇ ਹਨ ਮੰਨਿਆ ਜਾ ਰਿਹਾ ਹੈ ਕਿ ਰਾਵਤ ਹਾਈ ਕਮਾਂਡ ਦਾ ਸੰਦੇਸ਼ ਲੈ ਕੇ ਆਏ ਹਨ
ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਵੀ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ ਤੇ ਸਿੱਧੂ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਨੂੰ ਮਿਲੇ ਹਨ ਸਿੱਧੂ ਵਲੋਂ ਜਾਖੜ ਨਾਲ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਸਿੱਧੂ ਵਲੋਂ ਜਾਖੜ ਨੂੰ ਜੱਫੀ ਪਾ ਕੇ ਸੰਦੇਸ਼ ਦੇਣ ਦੀ ਕੋਸ਼ਿਸ ਕੀਤੀ ਹੈ ਕਿ ਹਾਈ ਕਮਾਂਡ ਵਲੋਂ ਉਨ੍ਹਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ

Related Articles

Leave a Reply

Your email address will not be published. Required fields are marked *

Back to top button
error: Sorry Content is protected !!