Punjab

ਹਰੀਸ਼ ਰਾਵਤ ਵਲੋਂ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਬੈਠਕ, ਮੁੱਦਿਆਂ ਤੇ ਕੀਤੀ ਚਰਚਾ

ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ ਨੇ ਅੱਜ ਚੰਡੀਗੜ੍ਹ ਆ ਕੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ,ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਤੇ ਪ੍ਰਗਟ ਸਿੰਘ ਨਾਲ ਮੁਲਾਕਾਤ ਕੀਤੀ ਹੈ। ਰਾਵਤ ਵਲੋਂ ਪਾਰਟੀ ਅੰਦਰ ਚੱਲ ਰਹੇ ਵਿਵਾਦ ਨੂੰ ਲੈ ਕੇ ਚਰਚਾ ਕੀਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!