ਪੰਜਾਬ ਸਰਕਾਰ ਭੁੱਲੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਜਯੰਤੀ , ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ
ਭਾਰਤ ਦੇ ਪਹਿਲੀ ਮਹਿਲਾ ਮਰਹੂਮ ਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਅੱਜ ਜਨਮ ਦਿਨ ਤੇ ਪੰਜਾਬ ਸਰਕਾਰ ਨੇ ਭੁਲਾ ਦਿੱਤਾ ਹੈ ਜਾ ਉਨ੍ਹਾਂ ਨੂੰ ਨਜਰਅੰਦਾਜ ਕਰ ਦਿਤਾ ਹੈ ਇੰਦਰਾ ਗਾਂਧੀ ਦੇ ਜਨਮ ਦਿਨ ਨੂੰ ਨੈਸ਼ਨਲ ਇੰਟੈਗ੍ਰਸ਼ਨ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ ਇੰਦਰਾ ਗਾਂਧੀ ਦਾ 104 ਵਾ ਜਨਮ ਦਿਨ ਹੈ ਇੰਦਰਾ ਗਾਂਧੀ 19 ਨਵੰਬਰ 1917 ਨੂੰ ਪੈਦਾ ਹੋਈ ਸੀ
ਜਦੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਗਈ ਹੈ । ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਅੱਜ ਜਨਮ ਦਿਨ ਹੈ ਇਸ ਮੌਕੇ ਤੇ ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਮੈਂ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ।”
The Prime Minister, Narendra Modi has paid tributes to former Prime Minister Smt. Indira Gandhi Ji on her birth anniversary.
In a tweet, the Prime Minister said;