Punjab
ਚੰਨੀ ਨੇ ਮੰਨਿਆ ਮਾਈਨਿੰਗ ਮਾਮਲੇ ਵਿੱਚ ED ਕੋਲ ਭਾਰੀ ਹਾਜਰੀ , ED ਨੇ ਦੁਬਾਰਾ ਨਹੀਂ ਸੱਦਿਆ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਮੈਨੂੰ ਈਡੀ ਨੇ ਕੱਲ੍ਹ ਮਾਈਨਿੰਗ ਮਾਮਲੇ ਵਿੱਚ ਸੰਮਨ ਭੇਜਿਆ ਸੀ। ਮੈਂ ਹਾਜ਼ਰੀ ਭਰੀ ਅਤੇ ਉਹਨਾਂ ਦੁਆਰਾ ਪੁੱਛੇ ਸਵਾਲਾਂ ਦੇ ਜਵਾਬ ਆਪਣੀ ਉੱਤਮ ਜਾਣਕਾਰੀ ਅਨੁਸਾਰ ਦਿੱਤੇ। ਇਸ ਮਾਮਲੇ ਵਿੱਚ ਇੱਕ ਚਲਾਨ ਈ ਡੀ ਵੱਲੋਂ ਪਹਿਲਾਂ ਹੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਾ ਹੈ । ਅਧਿਕਾਰੀਆਂ ਨੇ ਮੈਨੂੰ ਦੁਬਾਰਾ ਆਉਣ ਲਈ ਨਹੀਂ ਕਿਹਾ ਹੈ।
I was summoned by the ED yesterday regarding the mining case. I attended and replied to the queries put by them to the best of my knowledge. A Challan in this case has already been presented by ED in the Hon’ble court .The authorities have not asked me to come again : Charnjeet singh channi