ਪੰਜਾਬ ਅੰਦਰ ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਵੇਰਕਾ ਵਲੋਂ 2 ਰੁਪਏ ਪ੍ਰਤੀ ਲੀਟਰ ਦੁੱਧ ਮਹਿਗਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੰਡੀਗੜ ਵਿੱਚ ਵੇਰਕਾ ਦੇ ਦੁੱਧ ਦੀਆਂ ਕੀਮਤਾ ਵਿੱਚ ਵਾਧਾ ਕੀਤਾ ਗਿਆ ਹੈ। ਇਹ ਕੀਮਤ ਕੱਲ੍ਹ ਤੋਂ ਲਾਗੂ ਹੋਵੇਗੀ।