September 20, 2021

ਭਾਰਤੀ ਹਾਕੀ ਟੀਮ ਨੇ ਸਿਰਜਿਆ ਇਤਿਹਾਸ : ਅਮਨ ਅਰੋੜਾ

ਭਾਰਤੀ ਹਾਕੀ ਟੀਮ ਨੇ ਸਿਰਜਿਆ ਇਤਿਹਾਸ : ਅਮਨ ਅਰੋੜਾ

ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਹੈ ਕਿ ਭਾਰਤੀ ਹਾਕੀ ਟੀਮ (ਪੁਰਸ਼) ਨੇ ਓਲੰਪਿਕਸ ਵਿੱਚ ਜਰਮਨੀ ਨੂੰ 5-4 ਨਾਲ ਹਰਾ ਕੇ ਕਾਂਸੇ ਦਾ ਤਗਮਾ ਜਿੱਤ ਕੇ ਸਾਡੇ ਦੇਸ਼ ਦਾ ਮਾਣ ਹੋਰ ਵਧਾ ਦਿੱਤਾ ਹੈ ,ਸਮੁੱਚੇ ਭਾਰਤੀਆਂ ਅਤੇ ਭਾਰਤੀ ਹਾੱਕੀ ਟੀਮ ਨੂੰ ਮੁਬਾਰਕਾਂ । ਸਬ ਤੋਂ ਵੱਡੀ ਮਾਣ ਵਾਲੀ ਗੱਲ ਇਸ ਮੈਚ ਵਿਚ ਸਾਰੇ ਹੀ ਗੋਲ ਪੰਜਾਬ ਦੇ ਖਿਡਾਰੀਆਂ ਨੇ ਕੀਤੇ ਹਨ ।