Punjab

ਕੇਜਰੀਵਾਲ ਨੂੰ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਦੀ ਇਜਾਜਤ ਨਹੀਂ ਮਿਲੀ

ਪੰਜਾਬ ਸਰਕਾਰ ਨੇ ਆਪ ਦੇ ਕਨਵੀਨਰ ਨੂੰ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਕਾਰਨ ਦੀ ਇਜਾਜਤ ਨਹੀਂ ਦਿੱਤੀ ਹੈ । ਕੇਜਰੀਵਾਲ ਨੇ ਕੱਲ੍ਹ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਸੀ । ਉਨ੍ਹਾਂ ਵਲੋਂ 1 ਵਜੇ ਪ੍ਰੈਸ ਕਾਨਫਰੰਸ ਦਾ ਸੱਦਾ ਦਿੱਤਾ ਗਿਆ ਸੀ । ਪਤਾ ਚੱਲਿਆ ਹੈ ਕਿ ਸਰਕਾਰ ਨੇ ਮਨਾ ਕਰ ਦਿੱਤਾ ਹੈ । ਦੂਜੇ ਪਾਸੇ ਆਪ ਨੇ ਸਾਫ ਕਰ ਦਿੱਤਾ ਹੈ ਕਿ ਪ੍ਰੈਸ ਕਾਨਫਰੰਸ ਤਾਂ ਹੋ ਕੇ ਰਹੇਗੀ ।  ਕੇਜਰੀਵਾਲ ਵਲੋਂ ਆਪ ਦੇ ਸੱਤਾ ਵਿੱਚ ਆਉਂਣ ਤੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣਾ ਦਾ ਐਲਾਨ ਕੀਤਾ ਜਾਣਾ ਸੀ ।  ਆਮ ਆਦਮੀ ਪਾਰਟੀ ਆਪਣੇ ਦਫਤਰ ਵਿੱਚ ਪ੍ਰੈਸ ਕਾਨਫਰੰਸ ਵਿੱਚ ਕੀਤੀ ਜਾ ਸਕਦੀ ਹੈ  ।

Related Articles

Leave a Reply

Your email address will not be published. Required fields are marked *

Back to top button
error: Sorry Content is protected !!