August 5, 2021

ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਵਲੋਂ ਨਵਜੋਤ ਸਿੰਘ ਸਿੱਧੂ ਦਾ ਸਵਾਗਤ

ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਵਲੋਂ  ਨਵਜੋਤ ਸਿੰਘ ਸਿੱਧੂ ਦਾ ਸਵਾਗਤ

ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਾਰਜ਼ਕਾਰੀ ਪ੍ਰਧਾਨ ਕੁਲਜੀਤ ਨਾਗਰਾ ਨੇ ਉਨ੍ਹਾਂ ਦੇ ਘਰ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ। ਇਸ ਸਮੇ ਵਿਧਾਇਕ ਮਦਨ ਲਾਲ ਠੇਕੇਦਾਰ, ਰਾਜਾ ਵੜਿੰਗ ,ਤੇ ਕੁਲਜੀਤ ਨਾਗਰਾ ਵੀ ਮੌਜੂਦ ਸਨ।