Punjab

ਕੁਲਤਾਰ ਸਿੰਘ ਸੰਧਵਾ ਸਰਬਸੰਮਤੀ ਨਾਲ ਚੁਣੇ ਗਏ ਸਪੀਕਰ

ਕੁਲਤਾਰ ਸਿੰਘ ਸੰਧਵਾ ਸਰਬਸੰਮਤੀ ਨਾਲ ਚੁਣੇ ਗਏ ਸਪੀਕਰ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੁਲਤਾਰ ਸੰਧਵਾ ਨੂੰ ਸਪੀਕਰ ਨਿਯੁਕਤ ਕਰਨ ਲਈ ਪ੍ਰਸਤਾਵ ਪੇਸ਼ ਕੀਤਾ ਗਿਆ । ਜਿਸ ਦੀ ਪ੍ਰੋੜਤਾ ਮੰਤਰੀ ਹਰਪਾਲ ਸਿੰਘ ਸੰਧਵਾ ਨੇ ਕੀਤੀ ਜਿਸ ਤੋਂ ਬਾਅਦ ਸਰਬਸੰਮਤੀ ਨਾਲ ਪ੍ਰਸਤਾਵ ਪੇਸ਼ ਕਰ ਦਿੱਤਾ ਗਿਆ ।

 

ਭਾਜਪਾ ਦੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਹਿੰਦੀ ਤੇ ਅਸ਼ਵਨੀ ਸ਼ਰਮਾ ਨੇ ਪੰਜਾਬੀ ਵਿੱਚ ਚੁੱਕੀ ਸੌਂਹ

ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਭਾਜਪਾ ਦੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਹਿੰਦੀ ਤੇ ਅਸ਼ਵਨੀ ਸ਼ਰਮਾ ਨੇ ਪੰਜਾਬੀ ਵਿਚ ਸੌਂਹ ਚੁੱਕ ਲਈ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!