January 19, 2022

ਲੰਚ ਡਿਪਲੋਮੇਸੀ : ਗਜੇਂਦਰ ਸਿੰਘ ਸ਼ੇਖਾਵਤ ਤੇ ਮਨਜਿੰਦਰ ਸਿਰਸਾ ਪਹੁੰਚੇ ਕੈਪਟਨ ਅਮਰਿੰਦਰ ਦੇ ਫਾਰਮ ਹਾਊਸ

ਲੰਚ  ਡਿਪਲੋਮੇਸੀ : ਗਜੇਂਦਰ ਸਿੰਘ ਸ਼ੇਖਾਵਤ ਤੇ ਮਨਜਿੰਦਰ ਸਿਰਸਾ ਪਹੁੰਚੇ ਕੈਪਟਨ ਅਮਰਿੰਦਰ ਦੇ ਫਾਰਮ ਹਾਊਸ

ਪੰਜਾਬ ਭਾਜਪਾ ਦੇ ਚੋਣ ਪ੍ਰਭਾਰੀ ਤੇ ਜਲ ਸੰਸਾਧਨ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਿੰਘ ਸਾਬਕਾ ਅਤੇ ਮਨਜਿੰਦਰ ਸਿੰਘ ਸਿਰਸਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਮਿਲਣ ਲਈ ਓਹਨਾ ਦੇ ਫਾਰਮ ਹਾਊਸ ਪਹੁੰਚ ਗਏ ਹਨ ਜਿਥੇ ਪੰਜਾਬ ਦੀਆਂ ਵਿਧਾਨ ਸਭਾ ਚੋਣ ਨੂੰ ਲੈ ਕੇ ਚਰਚਾ ਹੋ ਰਹੀ ਹੈ ਇਸ ਪਹਿਲਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਕਈ ਭਾਜਪਾ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਲੋਂ ਭਾਜਪਾ ਨਾਲ ਗਠਜੋੜ ਕੀਤਾ ਜਾ ਰਿਹਾ ਹੈ