
ਮੋਹਾਲੀ ਕੋਰਟ ਨੇ ਮਜੀਠੀਆ ਨੂੰ 7 ਦਿਨ ਦੇ ਵਿਜੀਲੈਂਸ ਰਿਮਾਂਡ ਤੇ ਭੇਜਿਆ
ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਕਰੋਟ ਨੇ 14 ਦਿਨ ਦੀ ਹੋਰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਜੀਠਿਆ ਨੂੰ 14 ਦਿਨ ਦੀ ਨਿਆਇਕ ਹਿਰਾਸਤ ਤੋਂ ਬਾਅਦ ਅੱਜ ਫਿਰ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਜਿਥੇ ਅੱਜ ਫਿਰ ਕੋਰਟ ਵੱਲੋਂ ਮਜੀਠਿਆ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਜੀਠਿਆ ਨਾਭਾ ਜੇਲ੍ਹ ਵਿੱਚ ਬੰਦ ਸਨ। ਜਿਨ੍ਹਾਂ ਨੂੰ ਅੱਜ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ।