
24 ਘੰਟਿਆਂ ਦੇ ਅੰਦਰ ਸਾਂਸਦ ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ।
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ; 24 ਘੰਟਿਆਂ ਦੇ ਅੰਦਰ ਸਾਂਸਦ ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ।
ਸੋਸ਼ਲ ਮੀਡੀਆ ‘ਤੇ ਸਾਂਸਦ ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
ਪੰਜਾਬ ਪੁਲਿਸ ਨੇ ਧਮਕੀ ਦੇਣ ਵਾਲੇ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ।
ਕਾਨੂੰਨ-ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ
•••••ו••••
पंजाब पुलिस की बड़ी कार्यवाही
24 घंटे के अंदर सांसद सुखजिंदर रंधावा के बेटे को धमकी देने वाला गिरफ्तार
सोशल मीडिया पर सुखजिंदर रंधावा के बेटे को जान से मारने की दी थी धमकी
पंजाब पुलिस ने धमकी देने वाले को अमृतसर से किया गिरफ्तार
पंजाब सरकार लॉ एंड ऑर्डर को लेकर सख्त