Punjab
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਤੇ ਹਮਲਾ ,ਮਨੀਸ਼ ਸਿਸੋਦੀਆ ਨੇ ਕੀਤਾ ਦਾਅਵਾ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਤੇ ਹਮਲਾ ਹੋਇਆ ਹੈ ਸਿਸੋਦੀਆ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ ਪੁਲਿਸ ਉਨ੍ਹਾਂ ਨੂੰ ਰੋਕਣ ਦੀ ਜਗ੍ਹਾ ਉਨ੍ਹਾਂ ਨੂੰ ਦਰਵਾਜੇ ਤਕ ਲੈ ਕੇ ਆਈ ਹੈ ਸਿਸੋਦੀਆ ਨੇ ਕਿਹਾ ਕੇ ਸਮਾਜ ਵਿਰੋਧੀ ਅਨਸਰਾਂ ਨੇ ਦਿੱਲੀ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਦੇ ਘਰ ‘ਤੇ ਹਮਲਾ ਕਰਕੇ CCTV ਕੈਮਰੇ ਅਤੇ ਸੁਰੱਖਿਆ ਬੈਰੀਅਰ ਤੋੜ ਦਿੱਤੇ ਹਨ। ਗੇਟ ’ਤੇ ਲੱਗਾ ਬੂਮ ਬੈਰੀਅਰ ਵੀ ਟੁੱਟ ਗਿਆ ਹੈ।