Punjab

ਅਕਾਲੀ ਦਲ ਨੂੰ ਝਟਕਾ : ਮਨਜਿੰਦਰ ਸਿਰਸਾ ਹੋਏ ਭਾਜਪਾ ਵਿਚ ਸ਼ਾਮਿਲ

ਅਕਾਲੀ ਦਲ ਨੂੰ ਉਸ ਸਮੇ ਵੱਡਾ ਝਟਕਾ ਲੱਗਿਆ ਜਦੋ ਅਕਾਲੀ ਦਲ ਦੇ ਸੀਨੀਅਰ ਨੇਤਾ ਮਨਜਿੰਦਰ ਸਿੰਘ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ । ਸਿਰਸਾ ਨੂੰ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੇ ਭਾਜਪਾ ਵਿਚ ਸ਼ਾਮਿਲ ਕਰਵਾਇਆ ਹੈ । ਇਸ ਤੋਂ ਪਹਿਲਾ ਮਨਜਿੰਦਰ ਸਿਰਸਾ ਨੇ ਅਮਿਤ ਸ਼ਾਹ ਨਾਲ ਭਾਜਪਾ ਦਫ਼ਤਰ ਵਿਚ ਜਾ ਕੇ ਮੁਲਾਕਾਤ ਕੀਤੀ ਹੈ । ਮਨਜਿੰਦਰ ਸਿਰਸਾ ਨੇ ਅੱਜ ਹੀ DSGMC ‘ਚੋਂ ਅਸਤੀਫ਼ਾ ਦਿੱਤਾ ਹੈ। ਦੁਸ਼ਅੰਤ ਗੌਤਮ ਵੀ ਮੌਜੂਦ ਸਨ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਹੈ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!