Punjab

ਬਸਪਾ ਦੀ ਵਿਸ਼ਾਲ ਮੋਟਰਸਾਈਕਲ ਯਾਤਰਾ ਨੂੰ ਮਿਲਿਆ ਭਰਵਾ ਹੁੰਗਾਰਾ , ਰਵਨੀਤ ਬਿੱਟੂ ਖ਼ਿਲਾਫ਼ ਕਾਰਵਾਈ ਦੀ ਮੰਗ

ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਵੱਲੋਂ ਕੱਢੀ ਗਈ ਵਿਸ਼ਾਲ ਮੋਟਰਸਾਈਕਲ ਯਾਤਰਾ ਨੂੰ ਭਰਵਾ ਹੁੰਗਾਰਾ ਮਿਲਿਆ ਹੈ । ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਹੋਰਾਂ ਖ਼ਿਲਾਫ਼ ਦਲਿਤ ਸਮਾਜ ਵਿਰੁੱਧ ਮਾਣਹਾਨੀ ਭਰੇ ਸ਼ਬਦਾਂ ਦੀ ਵਰਤੋਂ ਕਰਨ ’ਤੇ ਕਾਰਵਾਈ ਕੀਤੀ ਜਾਵੇ। ਰੋਪੜ ਤੋਂ ਅਕਾਲੀ-ਬਸਪਾ ਵਰਕਰਾਂ ਨੇ ਪਿੰਡ ਕਲਵਾਨ (ਰੋਪੜ) ਵਿਖੇ ਯਾਤਰਾ ਦਾ ਸਵਾਗਤ ਕੀਤਾ।

Massive response to Vishal Motorcycle Yatra taken out by BSP President Jasbir Singh Garhi. He demanded action against Cong MP Ravneet Singh Bitu & others for using defamatory words against dalit samaj. SAD-BSP workers from Ropar welcomed yatra at village Kalwan (Ropar).

Related Articles

Leave a Reply

Your email address will not be published. Required fields are marked *

Back to top button
error: Sorry Content is protected !!