Punjab

ਨਵਜੋਤ ਸਿੰਘ ਸਿੱਧੂ ਜਿਲਾ ਕਾਂਗਰਸ ਕਮੇਟੀ ਅੰਮਿ੍ਰਤਸਰ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਦੇ ਘਰ ਗਏ

ਨਵ ਨਿਯੁਕਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿਲਾ ਕਾਂਗਰਸ ਕਮੇਟੀ ਅੰਮਿ੍ਰਤਸਰ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਦੇ ਘਰ ਗਏ ਤੇ ਦਿੱਤਾ ਥਾਪੜਾ ਨਾਲ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ , ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ , ਵਿਧਾਇਕ ਸੁਖਪਾਲ ਸਿੰਘ ਭੁੱਲਰ ਤੇ ਵੱਡੀ ਗਿਣਤੀ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ

Related Articles

Leave a Reply

Your email address will not be published. Required fields are marked *

Back to top button
error: Sorry Content is protected !!