Punjab

ਨਵਜੋਤ ਸਿੰਘ ਸਿੱਧੂ ਸਮੇਤ 4 ਕਾਰਜਕਾਰੀ ਪ੍ਰਧਾਨਾਂ ਵਲੋਂ ਮੁਖ ਮੰਤਰੀ ਨੂੰ ਤਾਜਪੋਸ਼ੀ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ 4 ਕਾਰਜਕਾਰੀ ਪ੍ਰਧਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਿਲ ਹੋਣ ਦਾ ਜਿਥੇ ਸੱਦਾ ਦਿੱਤਾ ਹੈ ਓਥੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਤੇ ਸੰਗਤ ਸਿੰਘ ਗਿਲਜੀਆਂ ਇਸ ਸਮੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਉਨ੍ਹਾਂ ਦੇ ਸਿਸਵਾ ਫਾਰਮ ਹਾਉਸ ਤੇ ਮੁੱਖ ਮੰਤਰੀ ਨੂੰ ਮਨਾਉਂਣ ਦੀ ਕੋਸ਼ਿਸ਼ ਵਿਚ ਲੱਗੇ ਹੋਏ ਹਨ ਪਤਾ ਲਗਾ ਹੈ ਕਿ ਮੁੱਖ ਮੰਤਰੀ ਕੱਲ੍ਹ ਦੇ ਸਮਾਗਮ ਵਿਚ ਹਿੱਸਾ ਲੈਣਗੇ ਅਤੇ ਨਵਜੋਤ ਸਿੱਧੂ ਦੇ ਨਾਲ ਸੀਟ ਤੇ ਬੈਠਣਗੇ

Related Articles

Leave a Reply

Your email address will not be published. Required fields are marked *

Back to top button
error: Sorry Content is protected !!