Punjab

ਨਵਜੋਤ ਸਿੰਘ ਸਿੱਧੂ ਕੱਲ੍ਹ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੂੰ ਮਿਲਣਗੇ

ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਕੱਲ੍ਹ 29 ਜੂਨ ਨੂੰ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨ ਜਾ ਰਹੇ ਹਨ ਇਹ ਮੁਲਾਕਾਤ ਪੰਜਾਬ ਦੀ ਅਗਾਮੀ ਰਾਜਨੀਤੀ ਤੇ ਗਹਿਰਾ ਅਸਰ ਪਾ ਸਕਦੀ ਹੈ ਰਾਹੁਲ ਤੇ ਪ੍ਰਿਯੰਕਾ ਗਾਂਧੀ ਦਾ ਸਾਰੇ ਨੇਤਾਵਾਂ ਤੋਂ ਬਾਅਦ ਹੁਣ ਸਿੱਧੂ ਨਾਲ ਇਕੱਲੇ ਗੱਲਬਾਤ ਕਰਨਾ ਵੱਡੇ ਸੰਕੇਤ ਦੇ ਰਿਹਾ ਹੈ ਜਿਕਰਯੋਗ ਹੈ ਕਿ ਰਾਹੁਲ ਗਾਂਧੀ ਪਿਛਲੇ ਸਮੇ ਤੋਂ ਵਿਧਾਇਕਾਂ ਤੇ ਸੰਸਦਾਂ ਨਾਲ ਮੁਲਾਕਾਤ ਕਰ ਰਹੇ ਸਨ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਸੰਕੇਤ ਮਿਲ ਰਹੇ ਹਨ ਕਿ ਆਉਂਣ ਵਾਲੇ ਕੁਝ ਦਿਨਾਂ ਵਿੱਚ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਵੱਡਾ ਬਦਲਾਅ ਹੋ ਸਕਦਾ ਹੈ

Related Articles

Leave a Reply

Your email address will not be published. Required fields are marked *

Back to top button
error: Sorry Content is protected !!